Type Here to Get Search Results !

Punjabi Whatsapp Romantic Short Status | Whatsapp Status

SMS KI DUNIYA provides the best Punjabi Romantic whatsapp status in punjabi short love status for whatsapp language to show and express your feelings for another person.If you want to be romantic then these punjabi romantic status is an exciting and cool way to express your love for another person. A list of latest and full on punjabi romantic status given below , keep visting again to get updated list of punjabi romantic status everyday.





  • ਮੈਂ ਕਿਹਾ ਸੋਂਹ ਰੱਬ ਦੀ ‪‎ਸੋਹਣਿਆ ‬ਕੁੱਟ ਖਾਵੇਗਾ … ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ
  • ਸਾਡੀ ਜ਼ਿੰਦਗੀ ਚ ਓਹ ਦਿਨ ਕਦੋਂ ਆਵੇਗਾ???ਜਦੋਂ ਓਹ ਮੈਨੂੰ ਕਹੂਗੀ ..?g ਰੋਟੀ ਖਾ ਲਓ ਨਹੀਂ ਤਾਂ.. ਮੈਂ ਵੀ ਨੀ ਖਾਣੀ
  • ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ
  • ਕੋਈ ਲਿਖਣੇ ਦਾ ਚਾਅ ਨਹੀਂ, ਜੇ ਤੂੰ ਪੜਿਆ ਹੀ ਨਾ !! ਕੋਈ ਜਿਉਣ ਦੀ ਵਜਹ ਨਹੀਂ, ਜੇ ਪਿਆਰ ਤੂੰ ਕਰਿਆ ਹੀ ਨਾ !!
  • ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..
  • ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ…ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ ਕਦੇ ਪਲਕਾ ਵੀ ਨਹੀ ਉਠਾਉਂਦੇ
  • ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ,ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ,ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ,ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ
  • ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
  • ਵੇ ਤੇਰੇ ਬਿਨਾ ਜੀਅ ਨਹੀ ਸਕਦੀ…
    ਵੇ ਤੇਰੇ ਲਈ ਕਰ ਕੀ ਨਹੀ ਸਕਦੀ…
    ਜਿਹੜੀ ਤੇਰੇ ਨਾਲ ਹੀ ਲੰਘ ਜਾਵੇ ਮੈਨੂੰ ਉਨ੍ਹੀ ਉਮਰ ਬਥੇਰੀ ਐ…
    ਜਿੰਨਾ ਚਿਰ ੲਿਹ ਦਿਲ ਧੱੜਕੂਗਾ ਜਿੰਦਗੀ ਸੱਜਣਾ ਤੇਰੀ ਐ…










More Punjabi Romantic Status :

Updates romantic status in punjabi for your facebook and whatsapp profile
  • ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ , ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ ..
  • ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ
  • ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ ….
  • ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ, ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ…..
  • ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ
  • ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ




Post a Comment

0 Comments
* Please Don't Spam Here. All the Comments are Reviewed by Admin.