Welcome back readers we came back with latest punjabi sad shayari images for whatsapp, facebook and instagram. Punjabi’s are grown up listening to sad songs of punjabi singers . Here smskiduniya.in we present you a great list of sad status in Punjabi language. Feeling low? We hope you look forward to a great future and throw away your sadness. Meanwhile choose from the list of Punjabi sad status, and let your beloved ones know that you are sad. No need to be sad again, tell people you are sad, let them know and change your status on whatsapp , facebook.
Punjabi Sad Shayari Images & Pictures
- ਰੁੱਸਣ ਨੂੰ ਵੀ ਉਥੇ ਹੀ ਦਿਲ ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!
- ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ……ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾ
- ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ,ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ……!!!!
- ਹੁਣ ਤਾ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ
- ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…
- ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…
- ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..
- ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..ਨਾ ਬਚਿਆ ਕੁੱਝ ਲੁਟਾਉਣ ਲਈ …ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ
- ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ, ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,
- ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…
- ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ , ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ
- ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ
- ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ
- ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ
- ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ,ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
- ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ … ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ
Punjabi sad status continues…
- ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ,ਲੋਕਾਂ ਦੀ ਭੀੜ ਵਿੱਚੋਂ ਆਵਾਜ ਆਈ,ਅਗਲੀ ਦੁਕਾਨ ਤੋਂ ਆਪਣੇ ਲਈ ਕਫਨ ਵੀ ਖਰੀਦ ਦਾ ਜਾ,ਤੇਰੇ ਜਖਮ ਢੱਕਣ ਦੇ ਕੰਮ ਆਊਗਾ..
- ਇਸ਼ਕ ਵੀ ਕੀਤਾ.. ਸੱਟਾਂ ਵੀ ਖਾਦੀਆਂ ਪਰ ….ਆਪਣਾ ਬਣਾਉਣ ਵਾਲਾ ਕੋਈ ਮਿਲਿਆ ਨੀ ..ਰੋ-ਰੋ ਸੁਣਾਇਆ .. ਦਰਦ ਏ ਦਿਲ ਲੋਕਾਂ ਨੂੰ ਪਰ ਕੋਈ ਕਦਰ ਪਾਉਣ ਵਾਲਾ ਮਿਲਿਆ ਨੀ
- ਵੇ ਤੂੰ ਜਦੋਂ ਗੱਲ ਕਰੇਂ ਬੱਸ ਕਰੇਂ ਵੈਰ ਦੀ …. ਅਸੀਂ ਜਦੋਂ ਖੈਰ ਮੰਗੀ ! ਮੰਗੀ ਤੇਰੀ ਖੈਰ ਦੀ …
- ਚਿਟੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ… ਐਸੀ ਲੱਗ ਗਈ ਸੀ ਤੋਟ ਦਿਲੋਂ ਕੱਢੀ ਨਾ ਗਈ…
- ਆਪਣਾ ਆਪਣਾ ਕਹਿੰਦੇ ਓ, ਨਾਲੇ ਰੋਜ ਪਰਖਦੇ ਰਹਿੰਦੇ ਓ, ਤੁਸੀ ਕਿ ਜਾਣੋ ..? ਦਿਲ ਲਾਉਣਾ ਕਿਸ ਨੂੰ ਕਹਿੰਦੇ ਨੇ, ਸਾਡਾ ਵਕਤ ਆਇਆ ਤਾ ਦੱਸਾਗੇ, ਕਿ ਤੜਫਾਉਣਾ ਕਿਸ ਨੂੰ ਕਹਿੰਦੇ ਨੇ…!!
- ਯਾਦਾਂ ਤੇਰੀਆਂ ਨੂੰ ਅਸੀਂ ਪਿਆਰ ਕਰਦੇ ਹਾਂ,.ਸੋ ਜਨਮ ਵੀ ਤੇਰੇ ਤੇ ਨਿਸਾਰ ਕਰਦੇ ਹਾਂ,..ਵਿਹਲ ਹੋਵੇ ਤਾਂ ਕੁਝ ਲਿਖ ਭੇਜੀ ਯਾਰਾ,ਸਿਰਫ ਇਕ ਤੇਰੇ ਹੀ ਸੁਨੇਹੇ ਦਾ ਇੰਤਜਾਰ ਕਰਦੇ ਹਾਂ…
- ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ , ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ।
- ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ।
- ਓਹਨੂੰ ਵਿਛੜ ਦੇ ਵਕ਼ਤ ਪੁਛ ਲਿਆ “ਕਿਸੇ ਹੋਰ ਦਾ ਹੋਣ ਲਗਿਆ ਹੈ ?” ਤਾ ਜਵਾਬ ਆਇਆ “ਪਹਿਲਾ ਤੇਰਾ ਕਦੋ ਸੀ ਮੈਂ ?”